ਮਨਪ੍ਰੀਤ ਸਿੰਘ ਬਾਦਲ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ। ਇਹ ਜਾਣਕਾਰੀ ਵਿੱਤ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ। ਉਹਨਾਂ ਲਿਖਿਆ ਕਿ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਉਹਨਾਂ ਨੇ ਟੈਸਟ ਕਰਵਾਇਆ ਸੀ ਤਾਂ ਉਸ ਸਮੇ ਕੋਵਿਡ 19 ਦੀ ਟੈਸਟ ਰਿਪੋਰਟ ਨੈਗਟਿਵ ਆਈ ਸੀ ਪਰ ਸੈਸ਼ਨ ਤੋਂ ਬਾਅਦ ਦੁਬਾਰਾ ਰਿਪੋਰਟ ਕਰਵਾਉਣ ਉਪਰੰਤ ਉਹਨਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਨਪ੍ਰੀਤ ਨੇ ਨਾਲ ਇਹ ਵੀ ਲਿਖਿਆ ਹੈ ਕਿ ਪਿਛਲੇ ਦਿਨੀਂ ਉਹਨਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਵਿਅਕਤੀ ਆਪਣਾ ਟੈਸਟ ਕਰਵਾ ਲੈਣ।

Budget 2021-22 - Read Full Speech of FM Manpreet Badal in Punjabi
Journalist injured amid jostling at Akhilesh event