ਸਲਾਨਾ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ 1 ਅਪ੍ਰੈਲ ਤੋਂ

ਸਲਾਨਾ ਅਮਰਨਾਥ ਯਾਤਰਾ ਇਸ ਸਾਲਾਂ 2021 ਵਿੱਚ 28 ਜੂਨ ਤੋਂ ਸ਼ੁਰੂ ਹੋਵੇਗੀ। ਸ਼੍ਰੀ ਅਮਰਨਾਥ ਸ਼ਰਾਇਨ ਬੋਰਡ ਦੀ 40ਵੀਂ ਬੋਰਡ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਰਾਜਪਾਲ ਮਨੋਜ ਸਿਨ੍ਹਾ ਨੇ ਇਹ ਜਾਣਕਾਰੀ ਸਾਂਝੀ ਕੀਤੀ। ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ
ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਦਾ ਹੋਇਆ ਦੇਹਾਂਤ