ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਐਸ ਜੀ ਪੀ ਸੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੀ ਅੱਜ ਸਵੇਰੇ ਗੁੜਗਾਓਂ ਦੇ ਮੈਦਾਂਤਾ ਹਸਪਤਾਲ ਵਿੱਚ ਮੌਤ ਹੋ ਗਈ। ਉਹਨਾਂ ਨੂੰ ਬਲੱਡ ਕੈਂਸਰ ਸੀ ਜਿਸ ਕਰਕੇ ਜੇਰੇ ਇਲਾਜ ਉਹ ਹਸਪਤਾਲ ਵਿੱਚ ਦਾਖ਼ਿਲ ਸਨ। ਕੋਲਿਆਂਵਾਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਾਸ ਨਜ਼ਦੀਕੀਆਂ ਵਿੱਚੋਂ ਇੱਕ ਸਨ।

ਸਲਾਨਾ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ 1 ਅਪ੍ਰੈਲ ਤੋਂ
ਭਾਜਪਾ ਸੰਸਦ ਮੈਂਬਰ ਨੇ ਕੀਤੀ ਖੁਦਕੁਸ਼ੀ