ਭਾਜਪਾ ਸੰਸਦ ਮੈਂਬਰ ਨੇ ਕੀਤੀ ਖੁਦਕੁਸ਼ੀ

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਨੇ ਕੀਤੀ ਖੁਦਕੁਸ਼ੀ। ਰਾਮ ਸਵਰੂਪ ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਸਨ, ਉਨ੍ਹਾਂ ਦੀ ਉਮਰ ਬਾਹਠ ਵਰ੍ਹਿਆਂ ਦੀ ਸੀ । ਰਾਮ ਸਰੂਪ ਨੇ ਆਪਣੇ ਦਿੱਲੀ ਸਥਿਤ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।

ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਦਾ ਹੋਇਆ ਦੇਹਾਂਤ
ਸਰਹੰਦ ਨਹਿਰ ਦੀ ਬੰਦੀ 4 ਅਪ੍ਰੈਲ ਤੋਂ 19 ਅਪ੍ਰੈਲ ਤੱਕ