ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ 16ਵੇਂ ਮੁੱਖ ਮੰਤਰੀ

ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਕੀਤਾ ਐਲਾਨ। ਨਾਮ ਦਾ ਐਲਾਨ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਲਈ ਪਹੁੰਚੇ। ਉਹਨਾਂ ਨਾਲ ਨਵਜੋਤ ਸਿੱਧੂ ਅਤੇ ਵੱਡੀ ਗਿਣਤੀ ਵਿਧਾਇਕ ਵੀ ਰਾਜਪਾਲ ਕੋਲ ਗਏ ਹਨ।

कैप्टन अमरिंदर सिंह ने पंजाब के मुख्यमंत्री पद से इस्तीफा दिया
ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ