‘ਵਾਰਿਸ ਪੰਜਾਬ ਦੇ’ ਦਾ ਮੁਖੀ ਅਮ੍ਰਿਤਪਾਲ ਸਿੰਘ ਗਿਰਫ਼ਤਾਰ

ਮੋਗਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਭਗੋੜਾ ਸੀ ਅਤੇ ਪੰਜਾਬ ਪੁਲਿਸ ਸਮੇਤ ਹੋਰ ਕਈ ਸੂਬਿਆਂ ਦੀ ਪੁਲਿਸ ਉਸਦੀ ਭਾਲ ਕਰ ਰਹੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਵਿਖੇ ਆਤਮਸਮਰਪਨ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਬੀਤੇ ਕੱਲ੍ਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮ੍ਰਿਤਪਾਲ ਸਿੰਘ ਨੂੰ ਜਲਦ ਹੀ ਗ੍ਰਿਫਤਾਰ ਕੀਤੇ ਜਾਣ ਬਾਰੇ ਬਿਆਨ ਦਿੱਤਾ ਸੀ ਅਤੇ ਇਸ ਬਿਆਨ ਦੇ ਅਗਲੇ ਦਿਨ ਹੀ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਵਿੱਚ ਹੈ।

At least two youths were killed in their sleep when a massive fire
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਨੂੰ ਹੋਵੇਗਾ ਅੰਤਿਮ ਸੰਸਕਾਰ