Sukhbir Singh Badal performs religious sewa at Takhat Damdama Sahib in Bathinda

ਪੰਜਾਬ ਦੇ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ਤਲਵੰਡੀ ਸਾਬੋ ਦੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਰੇਦਾਰ ਵਜੋਂ ਸੇਵਾ ਨਿਭਾਈ। ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਥਕ ਕਦਰਾਂ-ਕੀਮਤਾਂ ਦੇ ਵਿਰੁੱਧ ਕਾਰਵਾਈਆਂ ਦੀ ਜ਼ਿੰਮੇਵਾਰੀ ਕਬੂਲ ਕਰਨ ਤੋਂ ਬਾਅਦ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ 10 ਦਿਨਾਂ ਦੀ ਸੇਵਾ ਦਾ ਇਹ ਸੱਤਵਾਂ ਦਿਨ ਸੀ।

Who is Narayan Singh Chaura?
Medanta Raises Awareness on Advanced Treatments for Thalassemia and Leukaemia