ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋ 29 ਸਤੰਬਰ ਨੂੰ ਬਠਿੰਡਾ ਵਿਖੇ ਲਗਾਇਆ ਜਾਵੇਗਾ ਕਿਸਾਨ ਮੇਲਾ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਲਗਾਏ ਜਾਂਦੇ ਸਾਉਣੀ ਦੇ ਮੇਲਿਆਂ ਦੀ ਲੜੀ ਤਹਿਤ 23 ਅਤੇ 24 ਸਤੰਬਰ ਨੂੰ ਲੁਧਿਆਣਾ ਅਤੇ ਆਖ਼ਰੀ ਮੇਲਾ 29 ਸਤੰਬਰ 2022 ਨੂੰ ਖੇਤਰੀ ਖੋਜ ਕੇਂਦਰ ਬਠਿੰਡਾ. read more…

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

ਪਿੰਡ ਢੁੱਡੀਕੇ/ਨਿਹਾਲ ਸਿੰਘ ਵਾਲਾ/ਬੱਧਣੀ ਕਲਾਂ, 21 ਸਤੰਬਰ (000) – ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ. read more…

ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ ਹੋ ਗਿਆ ਹੈ। 10 ਅਗਸਤ ਨੂੰ ਰਾਜੂ ਨੂੰ ਜਿਮ ‘ਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦਿੱਲੀ ‘ਚ ਭਰਤੀ. read more…

ਮਲੋਟ ਵਿੱਚ ਨੌਜਵਾਨ ਨੇ ਮਾਰਿਆ ਦਾਦਾ ਅਤੇ ਤਾਇਆ

ਮਲੋਟ – ਅੱਜ ਥਾਣਾ ਸਦਰ ਮਲੋਟ ਦੇ ਪਿੰਡ ਬੰਮ ਵਿਖੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਇੱਕ ਵਿਅਕਤੀ ਨੇ ਦੋ ਬਜ਼ੁਰਗ ਰਿਸ਼ਤੇਦਾਰਾਂ ਦੀ ਹੱਤਿਆ ਕਰ ਦਿੱਤੀ ਜਦਕਿ ਇੱਕ ਬਜ਼ੁਰਗ. read more…

50 ਪੁਲਿਸ ਮੁਲਾਜ਼ਮ ਬੁਲੇਟ ਪਰੂਫ ਗੱਡੀ ਰਾਹੀਂ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਮਾਨਸਾ ਲਈ ਨਿੱਕਲੇ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਪੰਜਾਬ ਲੈ ਕੇ ਜਾ ਰਹੀ ਹੈ । ਦਿੱਲੀ ਕੋਰਟ ਨੇ. read more…

Sidhu Moosewala ਕਤਲ ਕੇਸ ‘ਚ ਪੰਜਾਬ ਪੁਲਿਸ ਹੱਥ ਅਹਿਮ ਸੁਰਾਗ ਲੱਗਣ ਦਾ ਦਾਅਵਾ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਕਰਕੇ ਪੂਰੀ ਦੁਨੀਆਂ ਵਿੱਚ ਸੋਗ ਫੈਲ ਗਿਆ । ਪੁਲਿਸ. read more…

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਬਾਰੇ ਵਿਚਾਰ ਕਰੋ: ਹਾਈਕੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ‘ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ. read more…

ਸਕੂਲਾਂ ਦੀਆਂ ਛੁੱਟੀਆਂ ਦਾ ਭੰਬਲਭੂਸਾ ਅਤੇ ਮਾਸਟਰਾਂ ਦੀ ਦੁਰਦਿਸ਼ਾ–

ਗਰਮੀ ਦੀਆਂ ਛੁੱਟੀਆਂ ਹਰ ਸਾਲ ਹੁੰਦੀਆਂ ਹਨ ਪਰ ਪੰਜਾਬ ਦੀ ਨਵੀਂ ਬਣੀ ਸਰਕਾਰ ਛੁੱਟੀਆਂ ਨੂੰ ਲੈ ਕੇ ਚੰਗੀ ਭੰਬਲਭੂਸੇ ਵਿੱਚ ਫਸੀ ਨਜ਼ਰ ਆ ਰਹੀ ਹੈ। ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ. read more…

ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਬੇਅਦਬੀ ਦੇ 2 ਕੇਸਾਂ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜ਼ਮਾਨਤ, ਹੁਣ 2015 ਬੇਅਦਬੀ ਸਬੰਧੀ ਸਾਰੇ ਤਿੰਨ ਕੇਸਾਂ ਵਿੱਚ ਰਾਮ ਰਹੀਮ ਨੂੰ ਜ਼ਮਾਨਤ ਮਿਲ ਚੁੱਕੀ ਹੈ।. read more…

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਿਲੇਗੀ ਵਿੱਤੀ ਸਹਾਇਤਾ

ਬਠਿੰਡਾ, 12 ਮਈ : ਪੰਜਾਬ ਦੇ ਦਿਨੋਂ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਵਾਸਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਵੱਲੋਂ ਇਸ ਸਾਉਣੀ ਦੇ. read more…

ਭਾਸ਼ਾ ਵਿਭਾਗ ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਵਿਖੇ ਵਿਅੰਗਕਾਰ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ

ਮੋਗਾ: ਭਾਸ਼ਾ ਵਿਭਾਗ, ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਦੀ ਪ੍ਰਧਾਨਗੀ ਵਿੱਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ. read more…

ਅਮ੍ਰਿਤਸਰ: ਬੀ.ਐਸ.ਐਫ ਦੇ ਜਵਾਨ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, 5 ਜਵਾਨਾਂ ਦੀ ਮੌਤ

ਬੀਐਸਐਫ ਦੇ ਹੈੱਡ ਕੁਆਰਟਰ ਖਾਸਾ ਵਿਖੇ ਡਿਊਟੀ ਵੱਧ ਲਏ ਜਾਣ ਤੇ ਜਵਾਨ ਨੇ ਚਲਾਈਆਂ ਗੋਲੀਆਂ ਡਿਊਟੀ ਤੇ ਤਾਇਨਾਤ 5 ਜਵਾਨਾਂ ਦੀ ਮੌਤ 6 ਜ਼ਖਮੀ ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ. read more…

ਹੁਣ ਸਰਹੱਦਾਂ ਦੀ ਰਾਖੀ ਕਰਨਗੇ ਰੋਬੋਟ – Robots will now guard the borders

ਨਵੀਂ ਦਿੱਲੀ: ਕੇਂਦਰੀ ਸਰਹੱਦੀ ਬਲ (ਬੀ.ਐੱਸ.ਐੱਫ.) ਨੇ ਇਸ ਦਿਸ਼ਾ ‘ਚ ਕਦਮ ਵਧਾਇਆ ਹੈ ਤਾਂ ਕਿ ਦੇਸ਼ ਦੀ ਸਰਹੱਦ ‘ਤੇ ਅੱਤਵਾਦੀਆਂ ਦੀ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ ਰੋਕਿਆ ਜਾਵੇ। ਪੰਜਾਬ ‘ਚ. read more…

ਫਾਜ਼ਿਲਕਾ: ਈ. ਵੀ. ਐਮ. ਸਟਰੋਂਗ ਰੂਮ ਸੈਂਟਰ ਵਿੱਚ ਚੱਲੀ ਗੋਲੀ, ਸਬ-ਇੰਸਪੈਕਟਰ ਦੀ ਮੌਤ

ਫ਼ਾਜ਼ਿਲਕਾ ਦੇ ਈਵੀਐੱਮ ਸਟ੍ਰੌਂਗ ਰੂਮ ਸੈਂਟਰ ਤੇ ਚੱਲੀ ਗੋਲੀ, ਸਬ ਇੰਸਪੈਕਟਰ ਦੀ ਮੌਤ ਫ਼ਾਜ਼ਿਲਕਾ ਦੇ ਵਿੱਚ ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕਿਆਂ ਦੇ ਸਕੂਲ ਦੇ ਅੰਦਰ ਗੋਲੀ. read more…

Barnala – Punjab ਦੇ ਨੌਜਵਾਨ ਦੀ Ukraine ਵਿੱਚ ਮੌਤ

ਬਰਨਾਲਾ ਦੇ ਇੱਕ ਨੌਜਵਾਨ ਦੀ ਯੂਕਰੇਨ ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਨੌਜਵਾਨ ਪਿਛਲੇ 4 ਸਾਲਾਂ ਤੋਂ ਉੱਥੇ ਡਾਕਟਰੀ ਦੀ. read more…

Author avatar