Category: Punjab

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ Pregabalin 75 mg ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ. read more…

ਬਠਿੰਡਾ ਦੇ ਪਿੰਡ ਕੋਠਾਗੁਰੂ ਵਿਖੇ ਚੱਲੀਆਂ ਗੋਲੀਆਂ, ਤਿੰਨ ਦੀ ਮੌਤ

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ਵਿਖੇ ਅੱਜ ਸਵੇਰੇ ਹੋਏ ਭਿਆਨਕ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੇ ਮਰਨ ਅਤੇ ਕੁੱਝ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ. read more…

ਮਸ਼ਹੂਰ ਪਤੀਸਾ ਫੈਕਟਰੀ ਦੇ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ

ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਹਨ। ਜਦਕਿ ਇਕ ਸੈਂਪਲ ਪਾਸ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ. read more…

ਏਮਜ਼ ਬਠਿੰਡਾ ਨੇ ਬਲੈਕ ਫੰਗਸ ਦੇ ਕੇਸਾਂ ਵਿੱਚ ਵਾਧੇ ਨੂੰ ਲੈ ਕੇ ਚਿੰਤਾ ਜਤਾਈ ਹੈ

AIIMS Bathinda raises alarm over surge in black fungus cases ਕੇਂਦਰੀ ਸੰਸਥਾ ਦੀ ਬਹੁ-ਅਨੁਸ਼ਾਸਨੀ ਮਿਊਕੋਰ ਟਾਸਕ ਫੋਰਸ ਦੇ ਅੰਕੜਿਆਂ ਅਨੁਸਾਰ, 1 ਅਕਤੂਬਰ ਤੋਂ ਬਠਿੰਡਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਕੁੱਲ. read more…

Big scam in stubble management in Punjab

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ ਪਹਿਲਾਂ ਹੀ ਵਿਵਾਦਾਂ ‘ਚ ਘਿਰਿਆ ਹੋਇਆ ਹੈ। ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਮਸ਼ੀਨਾਂ ਖਰੀਦਣ ਲਈ ਸਬਸਿਡੀ ਦਿੰਦੀ ਹੈ ਅਤੇ ਹੁਣ. read more…

ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਨੰਬਰਦਾਰ ਮੁਅੱਤਲ

ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ. read more…

BJP Punjab Mahila morcha president gave a written police complaint against Sandeep Dayma

ਭਾਜਪਾ ਲੀਡਰ ਸੰਦੀਪ ਦਾਇਮਾ ਦੁਆਰਾ ਗੁਰਦੁਆਰਿਆਂ ਅਤੇ ਮਸਜਿਦਾਂ ਖਿਲਾਫ ਦਿੱਤੇ ਨਫਰਤੀ ਭਾਸ਼ਨ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ. read more…

ਪਰਾਲੀ ਪ੍ਰਬੰਧਨ ਚ ਰੁਕਾਵਟ ਪੈਦਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ – ਡੀ.ਸੀ. ਬਠਿੰਡਾ

ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ, ਲੱਖੀ ਜੰਗਲ ਅਤੇ ਪਿੰਡ ਸਿਵੀਆ ਦੇ ਖੇਤਾਂ ਦਾ ਦੌਰਾ ਕਰਕੇ. read more…

ਬਠਿੰਡਾ ਵਿੱਚ ਚਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ

ਬਠਿੰਡਾ ਵਿੱਚ ਅੱਜ ਫਿਰ ਚੱਲੀਆਂ ਗੋਲੀਆਂ ਕਾਰਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ ਹਨ। ਘਟਨਾ ਕਰੀਬ ਰਾਤ 9 ਵਜੇ ਦੀ ਹੀ ਜਦੋਂ ਸਥਾਨਕ ਬਾਹੀਆ ਫੋਰਟ ਹੋਟਲ ਦੀ ਪਿਛਲੀ. read more…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ

ਬਠਿੰਡਾ, 1 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ. read more…

ਬਠਿੰਡਾ ਕੁਲਚਾ ਵਪਾਰੀ ਕਤਲ ਦੇ 3 ਦੋਸ਼ੀ ਜ਼ੀਰਕਪੁਰ ਵਿੱਚ ਕੀਤੇ ਗ੍ਰਿਫਤਾਰ

ਜ਼ੀਰਕਪੁਰ ਵਿੱਚ ਬਲਟਾਣਾ ਇਲਾਕੇ ਦੇ ਇੱਕ ਹੋਟਲ ਲੁਕੇ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਿੰਨ ਗੈਂਗਸਟਰਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਗੈਂਗ ਦੇ ਤਿੰਨ ਲੋੜੀਂਦੇ ਮੈਂਬਰ ਹੋਟਲ ਵਿੱਚ. read more…

ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਬਠਿੰਡਾ, 21 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ. read more…

ਗੁਰਦੁਆਰਾ ਬੁੰਗਾ ਨਾਨਕਸਰ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸੁਲਝਾਇਆ ਮਸਲਾ

   ਬਠਿੰਡਾ, 17 ਮਈ : ਬੀਤੇ ਕਈ ਦਿਨਾਂ ਤੋਂ ਜ਼ਿਲ੍ਹੇ ਅਧੀਨ ਪੈਂਦੀ  ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਬਣੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਦਲਿਤ ਭਾਈਚਾਰੇ ਵਿਚਾਲੇ ਭਖੇ ਵਿਵਾਦ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦੇ ਯਤਨਾ ਸਦਕਾ ਅੱਜ ਸੁਲਝਾ ਲਿਆ ਗਿਆ ਹੈ।  ਇਸ ਮੌਕੇ ਦੋਵੇਂ ਧਿਰਾਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਇਸ ਵਿਵਾਦ ਦਾ ਆਪਣੀ ਸੂਝਬੂਝ ਦਿਖਾਉਂਦਿਆਂ ਦੋਵਾਂ ਧਿਰਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।                ਇਸ ਮੌਕੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਤਰਫ਼ੋ ਦਲਿਤ ਭਾਈਚਾਰੇ ਨਾਲ ਸਬੰਧਤ ਸ. ਕੁਲਦੀਪ ਸਿੰਘ ਸਰਦੂਲਗੜ੍ਹ ਨੇ ਵਿਵਾਦ ਨੂੰ ਹੱਲ ਕਰਨ. read more…

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ.. read more…

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਨੂੰ ਹੋਵੇਗਾ ਅੰਤਿਮ ਸੰਸਕਾਰ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਫੋਰਟੀਜ਼ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ. read more…