Category: Punjab

ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਬੇਅਦਬੀ ਦੇ 2 ਕੇਸਾਂ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜ਼ਮਾਨਤ, ਹੁਣ 2015 ਬੇਅਦਬੀ ਸਬੰਧੀ ਸਾਰੇ ਤਿੰਨ ਕੇਸਾਂ ਵਿੱਚ ਰਾਮ ਰਹੀਮ ਨੂੰ ਜ਼ਮਾਨਤ ਮਿਲ ਚੁੱਕੀ ਹੈ।. read more…

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਿਲੇਗੀ ਵਿੱਤੀ ਸਹਾਇਤਾ

ਬਠਿੰਡਾ, 12 ਮਈ : ਪੰਜਾਬ ਦੇ ਦਿਨੋਂ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਵਾਸਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਵੱਲੋਂ ਇਸ ਸਾਉਣੀ ਦੇ. read more…

ਭਾਸ਼ਾ ਵਿਭਾਗ ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਵਿਖੇ ਵਿਅੰਗਕਾਰ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ

ਮੋਗਾ: ਭਾਸ਼ਾ ਵਿਭਾਗ, ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਦੀ ਪ੍ਰਧਾਨਗੀ ਵਿੱਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ. read more…

ਅਮ੍ਰਿਤਸਰ: ਬੀ.ਐਸ.ਐਫ ਦੇ ਜਵਾਨ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, 5 ਜਵਾਨਾਂ ਦੀ ਮੌਤ

ਬੀਐਸਐਫ ਦੇ ਹੈੱਡ ਕੁਆਰਟਰ ਖਾਸਾ ਵਿਖੇ ਡਿਊਟੀ ਵੱਧ ਲਏ ਜਾਣ ਤੇ ਜਵਾਨ ਨੇ ਚਲਾਈਆਂ ਗੋਲੀਆਂ ਡਿਊਟੀ ਤੇ ਤਾਇਨਾਤ 5 ਜਵਾਨਾਂ ਦੀ ਮੌਤ 6 ਜ਼ਖਮੀ ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ. read more…

ਹੁਣ ਸਰਹੱਦਾਂ ਦੀ ਰਾਖੀ ਕਰਨਗੇ ਰੋਬੋਟ – Robots will now guard the borders

ਨਵੀਂ ਦਿੱਲੀ: ਕੇਂਦਰੀ ਸਰਹੱਦੀ ਬਲ (ਬੀ.ਐੱਸ.ਐੱਫ.) ਨੇ ਇਸ ਦਿਸ਼ਾ ‘ਚ ਕਦਮ ਵਧਾਇਆ ਹੈ ਤਾਂ ਕਿ ਦੇਸ਼ ਦੀ ਸਰਹੱਦ ‘ਤੇ ਅੱਤਵਾਦੀਆਂ ਦੀ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ ਰੋਕਿਆ ਜਾਵੇ। ਪੰਜਾਬ ‘ਚ. read more…

ਫਾਜ਼ਿਲਕਾ: ਈ. ਵੀ. ਐਮ. ਸਟਰੋਂਗ ਰੂਮ ਸੈਂਟਰ ਵਿੱਚ ਚੱਲੀ ਗੋਲੀ, ਸਬ-ਇੰਸਪੈਕਟਰ ਦੀ ਮੌਤ

ਫ਼ਾਜ਼ਿਲਕਾ ਦੇ ਈਵੀਐੱਮ ਸਟ੍ਰੌਂਗ ਰੂਮ ਸੈਂਟਰ ਤੇ ਚੱਲੀ ਗੋਲੀ, ਸਬ ਇੰਸਪੈਕਟਰ ਦੀ ਮੌਤ ਫ਼ਾਜ਼ਿਲਕਾ ਦੇ ਵਿੱਚ ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕਿਆਂ ਦੇ ਸਕੂਲ ਦੇ ਅੰਦਰ ਗੋਲੀ. read more…

Barnala – Punjab ਦੇ ਨੌਜਵਾਨ ਦੀ Ukraine ਵਿੱਚ ਮੌਤ

ਬਰਨਾਲਾ ਦੇ ਇੱਕ ਨੌਜਵਾਨ ਦੀ ਯੂਕਰੇਨ ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਨੌਜਵਾਨ ਪਿਛਲੇ 4 ਸਾਲਾਂ ਤੋਂ ਉੱਥੇ ਡਾਕਟਰੀ ਦੀ. read more…

ਮਜੀਠੀਆ ਨੇ ਕੀਤਾ ਮੋਹਾਲੀ ਅਦਾਲਤ ਵਿੱਚ ਸਰੰਡਰ

ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖਤਮ ਹੋ ਗਈ ਹੈ। ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਅਦਾਲਤ ਨੇ. read more…

Kangana ranaut ਨੂੰ ਬਠਿੰਡਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ

ਬਾਲੀਵੂਡ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਵੱਲੋਂ ਕੀਤੇ ਮਾਣਹਾਨੀ ਦੇ ਕੇਸ ਵਿੱਚ ਇਹ. read more…

2017 ਮੌੜ ਬੰਬ ਧਮਾਕੇ ਬਾਰੇ ਹਾਈਕੋਰਟ ਦਾ ਫੈਸਲਾ

ਸਾਲ 2017 ਵਿੱਚ ਚੋਣਾਂ ਦੇ ਨਜ਼ਦੀਕ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਇਸ ਧਮਾਕੇ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੁੜ. read more…

DCGI ਨੇ 12-18 ਸਾਲ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਕੋਰਬੇਵੈਕਸ ਨੂੰ ਅੰਤਿਮ ਮਨਜ਼ੂਰੀ ਦਿੱਤੀ

ਹੈਦਰਾਬਾਦ-ਅਧਾਰਤ ਫਾਰਮਾਸਿਊਟੀਕਲ ਕੰਪਨੀ ਬਾਇਓਲਾਜੀਕਲ ਈ ਨੇ ਸੋਮਵਾਰ ਨੂੰ 12 ਤੋਂ 18 ਸਾਲ ਦੀ ਉਮਰ ਸਮੂਹ ਲਈ, ਕੋਵਿਡ-19 ਵੈਕਸੀਨ ਕੋਰਬੇਵੈਕਸ ਲਈ ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ (DCGI) ਤੋਂ ਅੰਤਿਮ ਮਨਜ਼ੂਰੀ ਪ੍ਰਾਪਤ. read more…

ਭਾਸ਼ਾ ਵਿਭਾਗ ਮੋਗਾ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦਾ ਆਯੋਜਨ

ਮੋਗਾ 21 ਫਰਵਰੀ:21 ਫਰਵਰੀ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਂਦੇ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਪ੍ਰਸੰਗ ਵਿਚ ਭਾਸ਼ਾ ਵਿਭਾਗ ਮੋਗਾ ਵੱਲੋਂ ਸ਼ਾਨਦਾਰ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ. read more…

ਬਠਿੰਡਾ ‘ਚ 76.20 ਫ਼ੀਸਦੀ ਵੋਟਿੰਗ

ਬਠਿੰਡਾ, 20 ਫਰਵਰੀ : ਵਿਧਾਨ ਸਭਾ ਚੋਣਾਂ-2022 ਜ਼ਿਲ੍ਹੇ ਅੰਦਰ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਜ਼ਿਲ੍ਹੇ ਚ 76.20 ਫ਼ੀਸਦੀ ਵੋਟਿੰਗ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ. read more…

ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਹਰਸਿਮਰਤ ਕੌਰ ਬਾਦਲ

ਬਾਦਲ, ਮੁਕਤਸਰ, 20 ਫਰਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਠਗਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ ਕਿਉਂਕਿ ਲੋਕਾਂ ਨੇ. read more…

ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਗਦੀ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ (HDFC Bank) ‘ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਜਦੋਂਕਿ. read more…

ਵੋਟਰ ਸ਼ਨਾਖ਼ਤੀ ਕਾਰਡ ਨਾ ਹੋਣ ਦੀ ਸੂਰਤ ‘ਚ ਹੇਠ ਲਿਖੇ ਤਰੀਕੇ ਪਾ ਸਕਦੇ ਹੋ ਵੋਟ

ਬਠਿੰਡਾ, 19 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ. read more…