Category: Punjab

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਬਠਿੰਡਾ : ਅੱਜ ਪਿੰਡ ਜੀਦਾ ਦੇ ਕਿਸਾਨ ਗੋਬਿੰਦ ਸਿੰਘ (36) ਪੁੱਤਰ ਹਰਬੰਸ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਇਸ ਸੰਬੰਧੀ ਭਾਰਤੀ ਕਿਸਾਨ. read more…

ਚੰਨੀ ਨੇ ਸਿੱਧੂ ਤੋਂ ਕਿਵੇਂ ਮਾਰੀ ਬਾਜ਼ੀ, ਕੀ ਇਹ ਹਨ ਕਾਰਨ ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੌੜ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ. read more…

Schools: ਪੰਜਾਬ ਵਿੱਚ ਕਲ੍ਹ ਤੋਂ ਖੁਲ੍ਹਣਗੇ ਸਕੂਲ

ਪੰਜਾਬ ਵਿੱਚ ਕਲ੍ਹ 7 ਫਰਵਰੀ ਤੋਂ 6ਵੀਂ ਕਲਾਸ ਤੋਂ ਉੱਪਰ ਵਾਲਿਆਂ ਲਈ ਖੁਲ੍ਹਣਗੇ ਸਕੂਲ। ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਵਿੱਚ ਬੰਦ ਕੀਤੇ ਗਏ ਸਕੂਲ 7 ਫਰਵਰੀ ਤੋਂ ਮੁੜ ਖੁੱਲ੍ਹ ਰਹੇ. read more…

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI ਦਾਖ਼ਿਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋਣ ਬਾਅਦ ਸ਼ਨੀਵਾਰ ਨੂੰ ਮੁਕਤਸਰ ਦੇ ਇੱਕ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਹਨਾਂ. read more…

ਭਗਵੰਤ ਮਾਨ ਡੰਮੀ ਚਿਹਰਾ – ਸੁਖਬੀਰ ਬਾਦਲ

ਸਰਕਾਰ ਬਣੀ ਤਾਂ ਚੰਨੀ ਦੀ ਹੋਵੇਗੀ ਜਾਂਚ-ਸੁਖਬੀਰ ਬਠਿੰਡਾ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ. read more…

ਚੋਣ ਖ਼ਰਚੇ ਤੇ ਨਿਗਰਾਨੀ ਰੱਖਣ ਲਈ ਜ਼ਿਲ੍ਹੇ ਚ 3 ਖ਼ਰਚਾ ਨਿਗਰਾਨ ਨਿਯੁਕਤ

ਬਠਿੰਡਾ, 26 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ) ਲਈ ਚੋਣ ਲੜਨ. read more…

ਜਿਲ੍ਹਾ ਵਿੱਚ ਕਰੋਨਾ ਨਾਲ ਸਬੰਧਤ ਪਾਬੰਦੀਆਂ ਨੂੰ 1 ਫਰਵਰੀ ਤੱਕ ਕੀਤਾ ਲਾਗੂ

ਮੋਗਾ, 26 ਜਨਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕਰੋਨਾ ਨਾਲ ਸਬੰਧਤ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਕਿ ਕਰੋਨਾ ਦੇ ਸੰਕਰਮਣ ਨੂੰ ਵਧਣ ਤੋਂ ਰੋਕਿਆ ਜਾ. read more…

ਲੰਬੀ ਤੋਂ ਚੋਣ ਲੜਣਗੇ ਪ੍ਰਕਾਸ਼ ਸਿੰਘ ਬਾਦਲ

26 ਜਨਵਰੀ (ਬਲਵਿੰਦਰ ਸ਼ਰਮਾ)-ਚਿਰਾਂ ਤੋਂ ਹੋ ਰਹੀ ਉਡੀਕ ਅੱਜ ਉਦੋਂ ਖਤਮ ਹੋ ਗਈ, ਜਦੋਂ ਅਕਾਲੀ-ਬਸਪਾ ਵਲੋਂ ਐਲਾਨ ਕੀਤਾ ਗਿਆ ਕਿ ਲੰਬੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੀ. read more…

ਚੋਣ ਕਮਿਸ਼ਨ ਨੇ ਪੰਜਾਬ ਦੇ 8 ਐਸ.ਐਸ.ਪੀ ਅਤੇ 2 ਡੀਸੀ ਬਦਲੇ

ਚੋਣ ਕਮਿਸ਼ਨ ਨੇ ਪੰਜਾਬ ਦੇ 8 ਐਸ.ਐਸ.ਪੀ ਅਤੇ 2 ਡੀਸੀ ਬਦਲੇ। ਆਈ.ਪੀ.ਐਸ. ਅਮਨੀਤ ਕੋਂਡਲ ਹੋਣਗੇ ਬਠਿੰਡਾ ਦੇ ਨਵੇਂ ਐਸ.ਐਸ.ਪੀ ਅਤੇ ਆਈ.ਏ.ਐਸ. ਵਿਨੀਤ ਕੁਮਾਰ ਹੋਣਗੇ ਬਠਿੰਡਾ ਦੇ ਨਵੇਂ ਡਿਪਟੀ ਕਮਿਸ਼ਨਰ। ਵਿਰੋਧੀ. read more…

Congress announces its first list of 86 candidates for Punjab Assembly elections

कांग्रेस ने पंजाब के उम्मीदवार की लिस्ट जारी की, जिसमें सिद्धू अमृतसर ईस्ट से लड़ेंगे और चन्नी चमकौर साहिब से। देखिये पूरी सूची

ਕਰੋਨਾ ਨਿਯਮਾਂ ਦੀ ਉਲੰਘਣਾ ‘ਤੇ ਆਈਲੈਟਸ ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

ਕਰੋਨਾ ਨਿਯਮਾਂ ਉਲੰਘਣਾ ਕਰਨ ਵਾਲੇ ਲੋਕਾਂ ਜਾਂ ਅਦਾਰਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਪਵਨ ਗੁਲਾਟੀ ਮੋਗਾ, 13 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕੋਵਿਡ ਤੋਂ ਆਮ ਲੋਕਾਂ. read more…

ਆਦਰਸ਼ ਚੋਣ ਜਾਬਤੇ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 9 ਜਨਵਰੀ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ. read more…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਪੁੱਤਰ ਆਏ ਕੋਰੋਨਾ ਪਾਜ਼ਿਟਿਵ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਫਟਿਆ ਕੋਰੋਨਾ ਬੰਬ। ਮੁੱਖ ਮੰਤਰੀ ਚੰਨੀ ਦੇ ਘਰ ਵਿੱਚ ਤਿੰਨ ਮੈਂਬਰਾਂ ਦੀ ਰਿਪੋਰਟ ਵਿੱਚ ਆਇਆ ਕੋਰੋਨਾ ਪਾਜ਼ਿਟਿਵ ਜਿਹਨਾਂ ਵਿੱਚ ਉਹਨਾਂ ਦੀ. read more…

ਡੇਰਾ ਮੁਖੀ ਨੂੰ ਵੱਡੀ ਰਾਹਤ: ਪ੍ਰੋਡਕਸ਼ਨ ਵਾਰੰਟ ’ਤੇ ਹਾਈ ਕੋਰਟ ਨੇ 21 ਅਪ੍ਰੈਲ ਤੱਕ ਲਗਾਈ ਰੋਕ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2015 ਦੀ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਫਰੀਦਕੋਟ ਅਦਾਲਤ ਵੱਲੋਂ ਜਾਰੀ ਕੀਤੇ ਪ੍ਰੋਡਕਸ਼ਨ. read more…

PM ਮੋਦੀ ਦੀ ਸੁਰੱਖਿਆ ‘ਚ ਗੰਭੀਰ ਲਾਪਰਵਾਹੀ, ਬਿਨਾਂ ਰੈਲੀ ਨੂੰ ਸੰਬੋਧਨ ਕਰੇ ਮੁੜੇ ਪ੍ਰਧਾਨ ਮੰਤਰੀ

ਤੁਹਾਡੇ ਮੁੱਖ ਮੰਤਰੀ ਨੂੰ ਸ਼ੁਕਰੀਆ ਕਹਿਣਾ ਕਿ ਮੈਂ ਜਿੰਦਾ ਵਾਪਿਸ ਜਾ ਰਿਹਾ – ਮੋਦੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ‘ਚ ਸੜਕ ‘ਤੇ ਜਾਂਦੇ ਸਮੇਂ ਕੁਝ. read more…

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋ ਨਹੀਂ ਮਿਲੀ ਜਮਾਨਤ

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋ ਨਹੀਂ ਮਿਲੀ ਜਮਾਨਤ, 10 ਜਨਵਰੀ ਦੀ ਪਈ ਤਰੀਕ। ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੈ ਜਿਸ ਸਬੰਧ ਵਿੱਚ ਬਿਕਰਮ ਸਿੰਘ ਨੇ. read more…

PM Modi ਬਠਿੰਡਾ ਤੋਂ ਫਿਰੋਜ਼ਪੁਰ ਲਈ ਹੋਏ ਰਵਾਨਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਬਠਿੰਡਾ ਹਵਾਈ ਅੱਡੇ ‘ਤੇ ਉੱਤਰਨ ਸਮੇਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੌਸਮ ਦੀ ਖ਼ਰਾਬੀ ਕਾਰਨ. read more…

ਫੇਸਬੁੱਕ ਪੇਜ ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ – ਅਪਰਾਧਿਕ ਮਾਮਲਾ ਦਰਜ

ਮੋਗਾ, 30 ਦਸੰਬਰ: ਮੋਗਾ ਪੁਲਿਸ ਵੱਲੋ ਇਕ ਵਿਅਕਤੀ ਵਿਰੁੱਧ ਫੇਸਬੁੱਕ ਪੇਜ ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ. read more…