ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਬਠਿੰਡਾ, 21 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ. read more…

ਹੁਣ ਹੁਨਰਮੰਦ ਕਾਮੇ ਭਾਰਤ ਸਰਕਾਰ ਦੇ ਖਰਚੇ ‘ਤੇ ਲੈਣਗੇ ਵਿਦੇਸ਼ਾਂ ‘ਚ ਨੌਕਰੀ

ਬਠਿੰਡਾ 10-08-2023:  ਰਾਸ਼ਟਰੀ ਹੁਨਰ ਵਿਕਾਸ ਨਿਗਮ, ਭਾਰਤ ਸਰਕਾਰ ਅਤੇ ਏਮਜ਼ ਬਠਿੰਡਾ ਦੇ ਸਾਂਝੇ ਉਪਰਾਲੇ ਸਦਕਾ ਨੈਸ਼ਨਲ ਸਕਿੱਲ ਡਿਵੈਲਪਮੈਂਟ ਸੈਂਟਰ ਇੰਟਰਨੈਨਸ਼ਲ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਏਮਜ਼ ਬਠਿੰਡਾ ਵਿੱਚ. read more…

ਗੁਰਦੁਆਰਾ ਬੁੰਗਾ ਨਾਨਕਸਰ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸੁਲਝਾਇਆ ਮਸਲਾ

   ਬਠਿੰਡਾ, 17 ਮਈ : ਬੀਤੇ ਕਈ ਦਿਨਾਂ ਤੋਂ ਜ਼ਿਲ੍ਹੇ ਅਧੀਨ ਪੈਂਦੀ  ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਬਣੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਦਲਿਤ ਭਾਈਚਾਰੇ ਵਿਚਾਲੇ ਭਖੇ ਵਿਵਾਦ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦੇ ਯਤਨਾ ਸਦਕਾ ਅੱਜ ਸੁਲਝਾ ਲਿਆ ਗਿਆ ਹੈ।  ਇਸ ਮੌਕੇ ਦੋਵੇਂ ਧਿਰਾਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਇਸ ਵਿਵਾਦ ਦਾ ਆਪਣੀ ਸੂਝਬੂਝ ਦਿਖਾਉਂਦਿਆਂ ਦੋਵਾਂ ਧਿਰਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।                ਇਸ ਮੌਕੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਤਰਫ਼ੋ ਦਲਿਤ ਭਾਈਚਾਰੇ ਨਾਲ ਸਬੰਧਤ ਸ. ਕੁਲਦੀਪ ਸਿੰਘ ਸਰਦੂਲਗੜ੍ਹ ਨੇ ਵਿਵਾਦ ਨੂੰ ਹੱਲ ਕਰਨ. read more…

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ.. read more…

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਨੂੰ ਹੋਵੇਗਾ ਅੰਤਿਮ ਸੰਸਕਾਰ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਫੋਰਟੀਜ਼ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ. read more…

‘ਵਾਰਿਸ ਪੰਜਾਬ ਦੇ’ ਦਾ ਮੁਖੀ ਅਮ੍ਰਿਤਪਾਲ ਸਿੰਘ ਗਿਰਫ਼ਤਾਰ

ਮੋਗਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਭਗੋੜਾ ਸੀ ਅਤੇ ਪੰਜਾਬ ਪੁਲਿਸ. read more…

ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਬਠਿੰਡਾ 15 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ. read more…

ਜੇਲ੍ਹ ਵਿੱਚੋਂ ਕੈਦੀਆਂ ਦੁਆਰਾ ਵੀਡੀਓ ਅਪਲੋਡ ਕਰਨ ਦੇ ਮਾਮਲੇ ‘ਚ ਮੁੱਖ ਮੰਤਰੀ ਨੇ ਚੁੱਕਿਆ ਸਖ਼ਤ ਕਦਮ

-ਗੋਇੰਦਵਾਲ ਸਾਹਿਬ ਕੇਂਦਰੀ ਜੇਲ ਦੇ ਸੱਤ ਜੇਲ ਅਧਿਕਾਰੀ ਮੁਅੱਤਲ ਤਰਨਤਾਰਨ, 5 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਡਿਊਟੀ ’ਚ ਕੁਤਾਹੀ ਅਤੇ ਅਣਗਹਿਲੀ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦੇ. read more…

ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਤੇ 7 ਮਾਰਚ ਨੂੰ

ਬਠਿੰਡਾ, 4 ਮਾਰਚ : ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਅਤੇ 7 ਮਾਰਚ ਨੂੰ ਹੋਵੇਗਾ। ਇਸ ਸ਼ੋਅ ਦੌਰਾਨ ਸੂਰਿਯਾ ਕਿਰਨ ਐਰੋਬੈਟਿਕ ਤੋਂ ਇਲਾਵਾਂ ਹੋਰ ਟੀਮਾਂ ਵਲੋਂ ਵੱਖ-ਵੱਖ. read more…

ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ. read more…

ਕੀ ਹੈ ਉਹ ਸ਼ਰਾਬ ਪਾਲਿਸੀ ਜਿਸਦੇ ਕਾਰਨ ਸਿਸੋਦੀਆ ਨੂੰ CBI ਨੇ ਕੀਤਾ ਹੈ ਗ੍ਰਿਫ਼ਤਾਰ

ਸੀਬੀਆਈ ਨੇ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਐਤਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਮਨ ਕੀਤਾ। ਕੇਂਦਰੀ. read more…

ਬਿਨ੍ਹਾਂ ਲਾਇਸੰਸ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੇ ਵਿਰੁੱਧ ਮੁਕੱਦਮਾ ਦਰਜ

ਬਠਿੰਡਾ, 26 ਫਰਵਰੀ : ਸਥਾਨਕ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੂਚਨਾ ਤਹਿਤ ਪਿੰਡ ਵਿਰਕ ਕਲਾਂ ਵਿਖੇ ਇੱਕ ਮੈਡੀਕਲ ਅਤੇ ਕਰਿਆਣਾ ਸਟੋਰ ਦਾ ਮਾਲਕ ਖਿਲਾਫ਼ ਬਿਨ੍ਹਾਂ ਲਾਇਸੰਸ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ. read more…

Budget 2023 updates

– ਨਵੀਂ ਟੈਕਸ ਪ੍ਰਣਾਲੀ ਦੇ ਤਹਿਤ ਨਵੀਂ ਆਮਦਨ ਸਲੈਬ ਨਵੀਂ ਇਨਕਮ ਟੈਕਸ ਸਲੈਬ 3 ਲੱਖ ਰੁਪਏ ਤੱਕ:ਕੋਈ ਟੈਕਸ ਨਹੀਂ 3 ਲੱਖ ਤੋਂ 6 ਲੱਖ ਰੁਪਏ ਤੱਕ ਆਮਦਨ : ਟੈਕਸ ਦਰ 5%. read more…

ਚਿੰਤਾ ਦਾ ਵਿਸ਼ਾ ਕੀ? ਰਵੀਸ਼ ਦਾ ਅਸਤੀਫ਼ਾ ਜਾਂ ਕੁਝ ਹੋਰ?

NDTV ਵਿਕ ਗਿਆ, ਰਵੀਸ਼ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ । ਇਹ ਸਭ ਚਿੰਤਾ ਦਾ ਵਿਸ਼ਾ ਨਹੀਂ ਕਿਉਂ ਕਿ ਰਵੀਸ਼ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਬਹੁਤ ਵੱਡੀ ਹੈ। ਅਸਤੀਫ਼ੇ ਤੋਂ ਤੁਰੰਤ. read more…

सालासर से आ रही श्रद्धालुओं से भरी बस को लगी आग

सालासर से मौड़ मंडी लौट रही श्रद्धालुओं की बस को मोटरसाइकिल की टक्कर से आग लग गई। बस न्यू दीप कंपनी की थी। हादसे में मोटरसाइकिल सवार देवर-भाभी की मौत. read more…