ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੱਢੀਆਂ 3142 ਪੋਸਟਾਂ, ਤੁਸੀਂ ਵੀ ਕਰ ਸਕਦੇ ਹੋ ਅਪਲਾਈ ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਿੱਚ 3142 ਪੋਸਟਾਂ ਕੱਢੀਆਂ ਹਨ ਅਤੇ ਇਹਨਾਂ ਪੋਸਟਾਂ ਨੂੰ ਭਰਨ ਲਈ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਹਨਾਂ ਪੋਸਟਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 1 ਮਈ ਹੈ। Share this:FacebookXLike this:Like Loading...
Tag: sarkari naukri
ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੱਢੀਆਂ 3142 ਪੋਸਟਾਂ, ਤੁਸੀਂ ਵੀ ਕਰ ਸਕਦੇ ਹੋ ਅਪਲਾਈ
ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਿੱਚ 3142 ਪੋਸਟਾਂ ਕੱਢੀਆਂ ਹਨ ਅਤੇ ਇਹਨਾਂ ਪੋਸਟਾਂ ਨੂੰ ਭਰਨ ਲਈ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਹਨਾਂ ਪੋਸਟਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 1 ਮਈ ਹੈ।
Share this:
Like this: